ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਨਾਲ ਮੁਕਾਬਲੇ `ਚ ਦੋ ਅੱਤਵਾਦੀ ਢੇਰ

ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਨਾਲ ਮੁਕਾਬਲੇ `ਚ ਦੋ ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਪੁਲਵਾਮਾ ਜਿ਼ਲ੍ਹੇ ਦੇ ਇਕ ਪਿੰਡ `ਚ ਲੁੱਕੇ ਦੋ ਹਥਿਆਰਬੰਦ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਸ਼ਨੀਵਾਰ ਦੀ ਸਵੇਰ ਨੂੰ ਮਾਰ ਮੁਕਾਇਆ।


ਭੁਲਿਸ ਨੇ ਕਿਹਾ ਕਿ ਤੇਕਿਕਨ ਪਿੰਡ `ਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਮਿਲਣ ਦੇ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬੁਖਲਾਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ `ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

 


ਦੋਵੇਂ ਅੱਤਵਾਦੀਆਂ ਨੂੰ ਇਸ ਮੁਕਾਬਲੇ `ਚ ਮਾਰ ਸੁੱਟਿਆ। ਉਨ੍ਹਾਂ ਦੀ ਪਹਿਚਾਣ ਅਜੇ ਨਹੀਂ ਹੋ ਸਕੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2 militants killed in encounter with security forces in south Jammu and Kashmir Pulwama