ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਹਾਈਕੋਰਟ ਦੇ 4 ਨਵੇਂ ਜੱਜਾਂ ਨੇ ਸਹੁੰ ਚੁੱਕੀ

ਦਿੱਲੀ ਹਾਈਕੋਰਟ ਦੇ 4 ਨਵੇਂ ਜੱਜਾਂ ਨੇ ਸਹੁੰ ਚੁੱਕੀ

ਦਿੱਲੀ ਹਾਈਕੋਰਟ ਵਿਚ ਸੋਮਵਾਰ ਨੂੰ ਇਕ ਮਹਿਲਾ ਸਮੇਤ ਚਾਰ ਨਵੇਂ ਜੱਜਾਂ ਨੂੰ ਸਹੁੰ ਚੁਕਾਈ ਗਈ। ਜੱਜ ਤਲਵੰਤ ਸਿੰਘ, ਰਜਨੀਸ਼ ਭਟਨਾਗਰ, ਬ੍ਰਿਜੇਸ਼ ਸੇਠੀ ਅਤੇ ਆਸ਼ਾ ਮੇਨਨ ਨੂੰ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਰਾਜੇਂਦਰ ਮੇਨਨ ਨੇ ਅਹੁਦੇ ਦੀ ਸਹੁੰ ਚੁਕਾਈ।

 

ਸੁਪਰੀਮ ਕੋਰਟ ਦੇ ਕਾਲੇਜੀਅਮ ਵੱਲੋਂ ਇਸ ਮਹੀਨੇ ਦੇ ਸ਼ੁਰੂਆਤ ਵਿਚ ਇਨ੍ਹਾਂ ਦੇ ਨਾਮਾਂ ਦੀ ਸ਼ਿਫਾਰਸ਼ ਕੀਤੇ ਜਾਣ ਬਾਅਦ ਰਾਸ਼ਟਰਪਤੀ ਵੱਲੋਂ ਇਨ੍ਹਾਂ ਨੂੰ ਦਿੱਲੀ ਹਾਈ ਕੋਰਟ ਵਿਚ ਜੱਜ ਵਜੋਂ ਨਿਯੁਕਤ ਕੀਤਾ ਗਿਆ।  ਨਵੇਂ ਜੱਜਾਂ ਦੀ ਨਿਯੁਕਤੀ ਨਾਲ ਹਾਈ ਕੋਰਟ ਦੇ ਜੱਜਾਂ ਦੀ ਗਿਣਤੀ 40 ਹੋ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:4 new judges took oath at Delhi High Court