ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ ਦਾ ਵੱਡਾ ਬਿਆਨ, ਕਸ਼ਮੀਰ 'ਚ ਬੰਦ ਪਏ 50 ਹਜ਼ਾਰ ਮੰਦਰ ਖੋਲ੍ਹੇ ਜਾਣਗੇ

 

ਕੇਂਦਰ ਸਰਕਾਰ ਆਉਣ ਵਾਲੇ ਸਮੇਂ ਵਿੱਚ ਕਸ਼ਮੀਰ ਵਿੱਚ ਬੰਦ ਪਏ 50 ਹਜ਼ਾਰ ਮੰਦਰਾਂ ਨੂੰ ਮੁੜ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਇਸ ਲਈ ਸਰਵੇਖਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਕਿਸ਼ਨ ਰੈੱਡੀ ਨੇ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਜਾਣਕਾਰੀ ਦਿੱਤੀ।

 

ਦੂਜੇ ਪਾਸੇ, ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਸੋਮਵਾਰ ਨੂੰ ਤਕਰੀਬਨ 40 ਕਿਲੋਗ੍ਰਾਮ ਵਿਸਫੋਟਕ ਮਿਲਿਆ। 

 

ਅਧਿਕਾਰੀਆਂ ਨੇ ਦੱਸਿਆ ਕਿ ਤਹਿਸੀਲ ਦੀ ਮਲਹਾਰ ਪੱਟੀ ਵਿੱਚ ਸੁਰੱਖਿਆ ਬਲ ਤਲਾਸ਼ੀ ਲੈ ਰਹੇ ਸਨ, ਤਾਂ ਉਦੋਂ ਇਹ ਵਿਸਵੋਫਕ ਬਰਾਮਦ ਹੋਏ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:50 Thousand Kashmir Temple Will Open Soon Govt Start Survey Says