ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

53 ਸਾਲਾ ਏਅਰਹੋਸਟੇਸ ਜਹਾਜ਼ ਤੋਂ ਹੇਠਾਂ ਡਿੱਗੀ

ਏਅਰ ਇੰਡੀਆ ਦਾ ਅਚਾਨਕ ਚਾਲਕ ਦਲ ਦੀ 53 ਸਾਲਾ ਮਹਿਲਾ ਮੈਂਬਰ ਅਚਾਨਕ ਜਹਾਜ਼ ਤੋਂ ਹੇਠਾਂ ਡਿੱਗ ਗਈ, ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਜਹਾਜ਼ ਕੰਪਨੀ ਦੇ ਸੂਤਰਾਂ ਮੁਤਾਬਕ ਏਅਰ ਇੰਡੀਆ ਦਾ ਜਹਾਜ਼ ਏ.ਆਈ.-864 ਮੁੰਬਈ ਤੋਂ ਦਿੱਲੀ ਲਈ ਉਡਾਣ ਭਰਨ ਵਾਲਾ ਸੀ, ਉਦੋਂ ਇਹ ਹਾਦਸਾ ਹੋ ਗਿਆ।

 

ਸੂਤਰਾਂ ਨੇ ਦੱਸਿਆ ਕਿ ਚਾਲਕ ਦਲ ਦੀ ਮਹਿਲਾ ਮੈਂਬਰ ਦਰਵਾਜ਼ਾ ਬੰਦ ਕਰਨ ਦੌਰਾਨ ਜਹਾਜ਼ ਤੋਂ ਹੇਠਾਂ ਡਿੱਗ ਗਈ। ਉਸ ਨੂੰ ਨਾਨਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਏਅਰ ਇੰਡੀਆ ਦੇ ਬੁਲਾਰੇ ਨਾਲ ਤੁਰੰਤ ਸੰਪਰਕ ਨਹੀਂ ਹੋ ਸਕਿਆ ਹੈ।

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:53-year-old Airhostes fell down from the flight treatment at the hospital