ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ 'ਚ ਅੱਤਵਾਦੀ ਸਾਜ਼ਿਸ਼ ਅਸਫ਼ਲ, IED ਸਣੇ 3 ਸ਼ੱਕੀ ਗ੍ਰਿਫ਼ਤਾਰ

ਦਿੱਲੀ 'ਚ ਅੱਤਵਾਦੀ ਸਾਜ਼ਿਸ਼ ਅਸਫ਼ਲ, IED ਸਣੇ 3 ਸ਼ੱਕੀ ਗ੍ਰਿਫ਼ਤਾਰ

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੋਮਵਾਰ ਨੂੰ ਵੱਡੇ ਅੱਤਵਾਦੀ ਮੈਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

 

 

 

 

ਵਿਸ਼ੇਸ਼ ਸੈੱਲ ਨੇ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸ਼ੱਕੀ ਵਿਅਕਤੀਆਂ ਤੋਂ ਆਈਈਡੀ ਵੀ ਬਰਾਮਦ ਕੀਤੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A terror strike averted and three persons apprehended by special cell with IED