ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ 'ਚ 3 ਮੰਜ਼ਿਲਾ ਇਮਾਰਤ ਡਿੱਗੀ, 2 ਬੱਚਿਆਂ ਸਮੇਤ 5 ਲੋਕਾਂ ਦੀ ਮੌਤ

1 / 3ਦਿੱਲੀ 'ਚ 3 ਮੰਜ਼ਿਲਾ ਇਮਾਰਤ ਡਿੱਗੀ, 2 ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ

2 / 3ਦਿੱਲੀ 'ਚ 3 ਮੰਜ਼ਿਲਾ ਇਮਾਰਤ ਡਿੱਗੀ, 2 ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ

3 / 3ਦਿੱਲੀ 'ਚ 3 ਮੰਜ਼ਿਲਾ ਇਮਾਰਤ ਡਿੱਗੀ, 2 ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ

PreviousNext

ਦਿੱਲੀ ਦੇ ਅਸ਼ੋਕ ਵਿਹਾਰ  ਇਲਾਕੇ 'ਚ ਇਕ ਤਿੰਨ ਮੰਜ਼ਲਾਂ ਇਮਾਰਤ ਡਿੱਗ ਗਈ। ਇਸ ਹਾਦਸੇ ਚ 2 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ 8 ਜ਼ਖਮੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਜਦਕਿ 3 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

 

 

ਘਟਨਾ ਅਸ਼ੋਕ ਨਗਰ ਦੇ ਸਾਵਨ ਪਾਰਕ ਨੇੜੇ ਵਾਪਰੀ। ਇਹ ਘਟਨਾ ਅੱਜ ਸਵੇਰੇ 9:30 ਵਜੇ ਦੀ ਹੈ। ਹਾਦਸੇ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਸਕਿਆ ਹੈ।ਦੱਸਿਆ ਜਾ ਰਿਹਾ ਹੈ ਕਿ ਬਿਲਡਿੰਗ ਬਹੁਤ ਪੁਰਾਣੀ ਸੀ ਅਤੇ ਇਸ ਦੀ ਹਾਲਤ ਬਹੁਤ ਖਰਾਬ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A three-storeyed building collapsed in Delhi