ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

AAP MLA ਦਾ ਦਾਅਵਾ, ਸਿਸੋਦੀਆ ਨੇ ਮੇਰੇ ਕੋਲੋਂ ਮੰਗੇ ਸੀ 10 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਵਿਧਾਇਕ ਐਨਡੀ ਸ਼ਰਮਾ ਨੇ ਟਿਕਟ ਕੱਟਣ ਤੋਂ ਬਾਅਦ ਦੋਸ਼ ਲਾਇਆ ਹੈ ਕਿ ਮਨੀਸ਼ ਸਿਸੋਦੀਆ ਨੇ ਮੈਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਬੁਲਾਇਆ ਤੇ ਕਿਹਾ ਕਿ ਰਾਮ ਸਿੰਘ (ਜਿਸ ਨੂੰ ਬਦਰਪੁਰ ਤੋਂ ਟਿਕਟ ਦਿੱਤੀ ਜਾ ਸਕਦੀ ਹੈ) ਆਪਣੇ ਹਲਕੇ ਤੋਂ 20-21 ਕਰੋੜ ਰੁਪਏ ਦੇ ਕੇ ਆਪਣੇ ਚੋਣ ਖੇਤਰ ਦੀ ਟਿਕਟ ਚਾਹੁੰਦੇ ਹਨ।

 

ਉਨ੍ਹਾਂ ਕਿਹਾ ਕਿ ਸਿਸੋਦੀਆ ਨੇ ਮੇਰੇ ਤੋਂ 10 ਕਰੋੜ ਰੁਪਏ ਦੀ ਮੰਗ ਕੀਤੀ। ਮੈਂ ਇਨਕਾਰ ਕਰਨ ਤੋਂ ਬਾਅਦ ਚਲਾ ਗਿਆ। ਮੈਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਹੁਣ ਸੁਤੰਤਰ ਚੋਣ ਲੜਾਂਗਾ।

 

ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਵਿਚ 46 ਵਿਧਾਇਕਾਂ ਨੂੰ ਟਿਕਟ ਦਿੱਤੀ ਗਈ ਹੈ, ਜਦੋਂਕਿ 15 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ, ਜਦੋਂਕਿ 8 ਔਰਤਾਂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP MLA allegations against Manish Sisodia said demanded Rs 10 cr from me