ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

AAP ਪੁੱਜੀ ਚੋਣ ਕਮਿਸ਼ਨ, ਅਮਿਤ ਸ਼ਾਹ ’ਤੇ 48 ਘੰਟੇ ਪਾਬੰਦੀ ਦੀ ਮੰਗ

ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੋਣ ਮੁਹਿੰਮਤੇ 48 ਘੰਟੇ ਰੋਕ ਲਗਾਉਣ ਦੀ ਮੰਗ ਕੀਤੀ ਹੈਆਪ ਆਗੂ ਸੰਜੇ ਸਿੰਘ ਨੇ ਅਮਿਤ ਸ਼ਾਹ 'ਤੇ ਦਿੱਲੀ ਦੇ ਸਰਕਾਰੀ ਸਕੂਲ ਦੀ ਫਰਜ਼ੀ ਵੀਡੀਓ ਟਵੀਟ ਕਰਨ ਦਾ ਦੋਸ਼ ਲਾਇਆ ਹੈ

 

ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਸੰਜੇ ਸਿੰਘ ਅਤੇ ਪੰਕਜ ਗੁਪਤਾ ਨੇ ਭਾਜਪਾ ਨੇਤਾਵਾਂ ਉੱਤੇ ਦੋਸ਼ ਲਾਇਆ ਹੈ ਕਿ ਉਹ ਦਿੱਲੀ ਦੇ ਸਰਕਾਰੀ ਸਕੂਲ ਦੇ ਝੂਠੇ ਵੀਡੀਓ ਪ੍ਰਸਾਰਿਤ ਕਰਨ ਲਈ ਨਾਜਾਇਜ਼ ਢੰਗ ਨਾਲ ਦਿੱਲੀ ਵਾਸੀਆਂ ਨੂੰ ਬਦਨਾਮ ਕਰਦੇ ਹਨ

 

ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਵਿੱਚਆਪਨੇ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ, ਪ੍ਰਵੇਸ਼ ਵਰਮਾ ਅਤੇ ਹੰਸ ਰਾਜ ਹੰਸਤੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਲਈਨਕਲੀ ਅਤੇ ਮਨਘੜਤਵੀਡੀਓ ਜਾਰੀ ਕਰਨ ਦਾ ਦੋਸ਼ ਲਗਾਇਆ ਹੈ। ‘ਆਪਨੇ ਵੀ ਭਾਜਪਾ ਦੇ ਇਨ੍ਹਾਂ ਤਿੰਨਾਂ ਸੰਸਦ ਮੈਂਬਰਾਂਤੇ ਵੀ ਕਾਰਵਾਈ ਦੀ ਮੰਗ ਕੀਤੀ ਹੈ

 

ਧਿਆਨ ਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸ਼ਹਿਰ ਦੇ ਸਰਕਾਰੀ ਸਕੂਲਾਂ ਕਥਿਤ ਖਾਮੀਆਂ ਨੂੰ ਬੇਨਕਾਬ ਕਰਨ ਲਈ ਜਾਰੀ ਕੀਤੇ ਗਏ ਵੀਡੀਓ ਝੂਠੇ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP reaches EC against Shah demands for 48-hour ban