ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਸਮੁੰਦਰੀ ਫ਼ੌਜ ਦਾ ਚੇਤਕ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ

ਭਾਰਤੀ ਸਮੁੰਦਰੀ ਫ਼ੌਜ ਦਾ ਇਕ CH442 ਚੇਤਕ ਹੈਲੀਕਾਪਟਰ ਤਮਿਲਨਾਡੂ 'ਚ ਰਜਾਲੀ ਨੇਵੀ ਸਟੇਸ਼ਨ 'ਤੇ ਸੋਮਵਾਰ ਨੂੰ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ 'ਚ ਪਾਇਲਟ ਸੁਰੱਖਿਅਤ ਬਚ ਗਿਆ ਹੈ।

 

ਸਮੁੰਦਰੀ ਫ਼ੌਜ ਦੇ ਬੁਲਾਰੇ ਮੁਤਾਬਕ ਹਾਦਸਾ ਸਵੇਰੇ ਉਸ ਸਮੇਂ ਹੋਇਆ ਜਦੋਂ ਹੈਲੀਕਾਪਟਰ ਨਿਯਮਿਤ ਉਡਾਨ 'ਤੇ ਸੀ। ਹਾਦਸੇ ਦੇ ਕਾਰਨ ਦਾ ਅਜੇ ਤਕ ਪਤਾ ਨਹੀਂ ਚਲ ਸਕਿਆ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Accidental Chetak helicopter of the Indian Navy