ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੰਬਈ 'ਚ 15 ਸਾਲਾ ਲੜਕੀ 'ਤੇ ਸੁੱਟਿਆ ਤੇਜ਼ਾਬ, ਗੰਭੀਰ ਜ਼ਖਮੀ

ਮੁੰਬਈ 'ਚ ਇਕ 15 ਸਾਲਾ ਲੜਕੀ 'ਤੇ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ। ਨਾਬਾਲਗ ’'ਤੇ ਬਦਮਾਸ਼ਾਂ ਨੇ ਵਿਹਾਰੌਲੀ 'ਚ ਚਿਹਰੇ 'ਤੇ ਤੇਜ਼ਾਬ ਸੁੱਟ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਜਾਣਕਾਰੀ ਮੁਤਾਬਕ ਸ਼ਰਾਰਤੀ ਅਨਸਰਾਂ ਨੇ ਐਤਵਾਰ ਨੂੰ ਇਸ ਘਟਨਾ ਨੂੰ ਅੰਜਾਮ ਦਿੱਤਾ। ਹਾਲੇ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਤੇਜਾਬ ਸੁੱਟਣ ਨਾਲ ਨਾਬਾਲਗ ਬੁਰੀ ਤਰ੍ਹਾਂ ਝੁਲਸ ਗਈ ਹੈ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡਾਕਟਰ ਉਸ ਦਾ ਇਲਾਜ ਕਰ ਰਹੇ ਹਨ। ਪੀੜਤ ਲੜਕੀ ਨੂੰ ਬਹੁਤ ਜਲਣ ਮਹਿਸੂਸ ਹੋ ਰਹੀ ਹੈ।

 

 

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Acid thrown at a 15-year-old girl in Mumbai