ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਦਾਕਾਰਾ ਤੋਂ ਸਿਆਸਤਦਾਨ ਬਣੀ ਉਰਮਿਲਾ ਮਾਤੋਂਡਕਰ ਨੇ ਕਾਂਗਰਸ ਛੱਡੀ, ਜਾਣੋ ਕੀ ਕਿਹਾ


ਅਦਾਕਾਰਾ ਤੋਂ ਸਿਆਸਤਦਾਨ ਬਣੀ ਉਰਮਿਲਾ ਮਾਤੋਂਡਕਰ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਟਿਕਟ ਉੱਤੇ ਉੱਤਰ ਮੁੰਬਈ ਲੋਕ ਸਭਾ ਦੀ ਚੋਣ ਲੜੀ ਸੀ ਪਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।  ਉਨ੍ਹਾਂ ਨੂੰ ਭਾਜਪਾ ਦੇ ਗੋਪਾਲ ਸ਼ੈੱਟੀ ਨੇ 4.6 ਲੱਖ ਵੋਟਰਾਂ ਨਾਲ ਹਰਾਇਆ ਸੀ। 

 

 

ਉਨ੍ਹਾਂ ਕਿਹਾ ਕਿ ਕਾਂਗਰਸ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਮੁੰਬਈ ਕਾਂਗਰਸ ਵੱਡੇ ਟਿੱਚਿਆਂ ਉੱਤੇ ਧਿਆਨ ਦੇਣ ਦੀ ਥਾਂ ਉਨ੍ਹਾਂ ਦੀ ਵਰਤੋਂ ਰਾਜਨੀਤੀ ਲਈ ਕਰ ਰਹੀ ਹੈ। 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Actor-turned-politician Urmila Matondkar resigns from the Congress party