ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਏਮਜ਼ ’ਚ ਭਰਤੀ

ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੂੰ ਲੰਘੀ ਰਾਤ ਸਿਹਤ ਵਿਗੜ ਜਾਣ ਕਾਰਨ ਦਿੱਲੀ ਦੇ ਏਮਜ਼ ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਸਾਈਨਸ (ਛਾਤੀ ਦੀ ਬੀਮਾਰੀ) ਦੀ ਬੀਮਾਰੀ ਦੱਸੀ ਜਾ ਰਹੀ ਹੈ। ਇਸ ਬਾਰੇ ਇੱਕ ਅਧਿਕਾਰੀ ਨੇ ਕਿਹਾ ਕਿ ਉਹ ਕੁਝ ਸਮੇਂ ਤੱਕ ਡਾਕਟਰਾਂ ਦੀ ਨਿਗਰਾਨੀ ਚ ਰਹਿਣਗੇ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਦੱਸਣਯੋਗ ਹੈ ਕਿ ਭਾਜਪਾ ਦੇ ਸੀਨੀਅਰ ਆਗੂ ਰਵੀਸ਼ੰਕਰ ਪ੍ਰਸਾਦ ਦਾ ਜਨਮ ਬਿਹਾਰ ਦੇ ਪਟਨਾ ਚ 30 ਅਗਸਤ 1954 ਨੂੰ ਹੋਇਆ ਸੀ। ਉਨ੍ਹਾਂ ਨੇ 1970 ਦੇ ਦਹਾਕੇ ਚ ਇੰਦਰਾ ਗਾਂਧੀ ਦੀ ਸਰਕਾਰ ਦੇ ਵਿਰੋਧ ਚ ਰੋਸ ਮੁਜ਼ਾਹਰੇ ਕਰਦਿਆਂ ਵਿਦਿਆਰਥੀਆਂ ਦੇ ਲੀਡਰ ਵਜੋਂ ਆਪਣਾ ਸਿਆਸੀ ਜੀਵਨ ਸ਼ੁਰੂ ਕੀਤਾ।

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਐਮਰਜੈਂਸੀ ਦੌਰਾਨ ਜੈਪ੍ਰਕਾਸ਼ ਨਾਰਾਇਣ ਦੀ ਅਗਵਾਈ ਚ ਉਨ੍ਹਾਂ ਨੇ ਬਿਹਾਰ ਚ ਵਿਦਿਆਰਥੀ ਮੋਰਚੇ ਦੀ ਅਗਵਾਈ ਕੀਤੀ ਤੇ ਜੇਲ੍ਹ ਵੀ ਗਏ।

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AIIMS admitted Minister Ravi Shankar Prasad