ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਏਮਜ਼ ਨੇ ਜਾਰੀ ਕੀਤਾ ਨਵਾਂ ਹੈਲਥ ਬੁਲੇਟਿਨ, ਵਾਜਪਾਈ ਦੀ ਹਾਲਤ ਗੰਭੀਰ

ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੇ ਨਵਾਂ ਹੈਲਥ ਬੁਲੇਟਿਨ ਜਾਰੀ ਕਰ ਦਿੱਤਾ ਹੈ। ਇਸ ਹੈਲਥ ਬੁਲੇਟਿਨ ਮੁਤਾਬਕ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ `ਚ ਕੋਈ ਸੁਧਾਰ ਨਹੀਂ ਹੈ। ਉਨ੍ਹਾਂ ਨੂੰ ਲਾਈਫ ਸਪੋਰਟ ਸਿਸਟਮ `ਤੇ ਰੱਖਿਆ ਗਿਆ ਹੈ। ਇਸ ਮੌਕੇ ਵਾਜਪਾਈ ਦੀ ਹਾਲਤ ਦਾ ਜਾਇਜ਼ਾ ਲੈਣ ਵਾਲੇ ਆਗੂਆਂ ਦੀ ਭੀੜ ਲੱਗੀ ਹੋਈ ਹੈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਦੇਸ਼ੀ ਮੰਤਰੀ ਸੁਸ਼ਮਾ ਸਵਰਾਜ, ਸਿਹਤ ਮੰਤਰੀ ਜੇ.ਪੀ. ਨੱਢਾ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਆਦਿ ਏਮਜ਼ `ਚ ਮੌਜੂਦ ਹਨ। 

 

 

 
 
 
 
 
  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AIIMS released new Health Bulletin Vajpayees condition serious