ਦਿੱਲੀ ਦੇ ਕਾਂਗਰਸ ਪ੍ਰਧਾਨ ਅਜੇ ਮਾਕਨ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧ `ਚ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਵਰਕਰਾਂ ਦੇ ਸਮਰਥਨ ਦਾ ਧੰਨਵਾਦ ਕੀਤਾ। ਚਰਚਾ ਹੈ ਕਿ ਉਨ੍ਹਾਂ ਨੂੰ ਕੇਂਦਰ ਦੀ ਸਿਆਸਤ `ਚ ਨਵੀਂ ਭੂਮਿਕਾ ਮਿਲ ਸਕਦੀ ਹੈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
Ajay Maken resigns as Delhi Congress President, thanks Congress workers and Rahul Gandhi for support pic.twitter.com/qGhWJ7hagS
— ANI (@ANI) January 4, 2019
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
/