ਅਗਲੀ ਕਹਾਣੀ

ਨਵੰਬਰ 1984 ਸਿੱਖ ਕਤਲੇਆਮ ਵਿਰੁੱਧ ਅਕਾਲੀ ਦਲ ਦਾ ਦਿੱਲੀ ’ਚ ਰੋਸ ਮੁਜ਼ਾਹਰਾ

1 / 5ਨਵੰਬਰ 1984 ਸਿੱਖ ਕਤਲੇਆਮ ਵਿਰੁੱਧ ਅਕਾਲੀ ਦਲ ਦਾ ਦਿੱਲੀ ’ਚ ਰੋਸ ਮੁਜ਼ਾਹਰਾ

2 / 5ਨਵੰਬਰ 1984 ਸਿੱਖ ਕਤਲੇਆਮ ਵਿਰੁੱਧ ਅਕਾਲੀ ਦਲ ਦਾ ਦਿੱਲੀ ’ਚ ਰੋਸ ਮੁਜ਼ਾਹਰਾ

3 / 5ਨਵੰਬਰ 1984 ਸਿੱਖ ਕਤਲੇਆਮ ਵਿਰੁੱਧ ਅਕਾਲੀ ਦਲ ਦਾ ਦਿੱਲੀ ’ਚ ਰੋਸ ਮੁਜ਼ਾਹਰਾ

4 / 5ਨਵੰਬਰ 1984 ਸਿੱਖ ਕਤਲੇਆਮ ਵਿਰੁੱਧ ਅਕਾਲੀ ਦਲ ਦਾ ਦਿੱਲੀ ’ਚ ਰੋਸ ਮੁਜ਼ਾਹਰਾ

5 / 5ਨਵੰਬਰ 1984 ਸਿੱਖ ਕਤਲੇਆਮ ਵਿਰੁੱਧ ਅਕਾਲੀ ਦਲ ਦਾ ਦਿੱਲੀ ’ਚ ਰੋਸ ਮੁਜ਼ਾਹਰਾ

PreviousNext

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਨਵੰਬਰ 1984 ਦੇ ਸਿੱਖ ਕਤਲੇਆਮ ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਇਨਸਾਫ ਦੀ ਮੰਗ ਕਰਦਿਆਂ ਦਿੱਲੀ ਦੇ ਜੰਤਰ ਮੰਤਰ ਤੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਇਸ ਦੌਰਾਨ ਪ੍ਰਦਰਸ਼ਨ ਚ ਸ਼ਾਮਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਚ ਲੈ ਲਿਆ।

 

 

 

 

ਹਿਰਾਸਤ ਚ ਲਈ ਗਈ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੇ 34 ਸਾਲਾਂ ਤੋਂ ਸਾਡਾ ਸਿੱਖ ਭਾਈਚਾਰਾ ਇਨਸਾਫ ਮੰਗ ਰਿਹਾ ਹੈ। ਹਜ਼ਾਰਾਂ ਸਿੱਖ ਕਤਲ ਕਰ ਦਿੱਤੇ ਗਏ, ਕਈ ਔਰਤਾਂ ਨਾਲ ਬਲਾਤਕਾਰ ਕੀਤੇ ਗਏ, ਲੋਕਾਂ ਦੇ ਘਰੋਂ ਉਨ੍ਹਾਂ ਤੋਂ ਸਦਾ ਲਈ ਖੋਹ ਲਏ ਗਏ ਪਰ ਹੁਣ ਤੱਕ ਕਿਸੇ ਨੂੰ ਵੀ ਇਨਸਾਫ ਨਹੀਂ ਮਿਲਿਆ। ਜੁਡੀਸ਼ਰੀ ਇਸ ਮਾਮਲੇ ਤੇ ਖੁੱਦ ਨੋਟਿਸ ਕਿਉਂ ਨਹੀਂ ਲੈ ਰਹੀ।

 

ਦੂਜੇ ਪਾਸੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਇਸ ਰੋਸ ਮੁਜ਼ਾਹਰੇ ਨੂੰ ਸਿਆਸੀ ਨਾਟਕਬਾਜ਼ੀ ਕਰਾਰ ਦਿੱਤਾ ਹੈ।

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akali Dal protests in Delhi against November 1984 Sikh massacre