ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਲੋਕ ਵਰਮਾ ਮਾਮਲੇ ਦੀ ਨਿਰਪੱਖ ਜਾਂਚ ਹੋਵੇ, ਸੱਚ ਖੁੱਦ ਆਵੇਗਾ ਸਾਹਮਣੇ: ਅਰੁਣ ਜੇਤਲੀ

ਸੀਬੀਆਈ ਚੀਫ਼ ਆਲੋਕ ਵਰਮਾ ਨੂੰ ਛੁੱਟੀ ਤੇ ਭੇਜੇ ਜਾਣ ਦੇ ਮਾਮਲੇ ਸਬੰੰਧੀ ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਦਾ ਬਿਆਨ ਸਾਹਮਣੇ ਆਇਆ ਹੈ। ਅਰੁਣ ਜੇਤਲੀ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਆਲੋਕ ਵਰਮਾ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚ ਖੁੱਦ ਹੀ ਸਾਹਮਣੇ ਆ ਜਾਵੇਗਾ।

 

 

 

 

 

 

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Alok Verma case should be impartial investigation truth will come out in front: Arun Jaitley