ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਿਤ ਸ਼ਾਹ ਨੇ ਲੋਕ ਸਭਾ 'ਚ ਕਿਹਾ, ਅੱਤਵਾਦ ਬੰਦੂਕ ਤੋਂ ਪੈਦਾ ਨਹੀਂ ਹੁੰਦਾ

 


ਲੋਕ ਸਭਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਅੱਤਵਾਦ ਬੰਦੂਕ ਤੋਂ ਪੈਦਾ ਨਹੀਂ ਹੁੰਦਾ। ਅੱਤਵਾਦ ਹਿੰਸਾ ਫੈਲਾਉਣ ਵਾਲੇ ਪ੍ਰਚਾਰ ਤੋਂ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਤੁਸੀ ਪੁੱਛਦੇ ਹੋ ਅੱਤਵਾਦ ਵਿਰੁਧ ਸਖ਼ਤ ਕਾਨੂੰਨ ਕਿਉਂ ਬਣਾ ਰਹੇ ਹੋ? ਮੈਂ ਕਹਿੰਦਾ ਹਾਂ ਕਿ ਅੱਤਵਾਦ ਵਿਰੁਧ ਸਖ਼ਤ ਕਾਨੂੰਨ ਹੋਣਾ ਚਾਹੀਦਾ ਹੈ।

 

ਇਸ ਤੋਂ ਪਹਿਲਾਂ ਕਸ਼ਮੀਰ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦਿੱਤੇ ਗਏ ਬਿਆਨ ਉੱਤੇ ਵਿਰੋਧੀ ਧਿਰ ਦਾ ਹੰਗਾਮਾ ਬੁੱਧਵਾਰ ਨੂੰ ਵੀ ਸੰਸਦ ਵਿੱਚ ਜਾਰੀ ਹੈ।

 

ਵਿਰੋਧੀ ਧਿਰ ਨੇ ਹੰਗਾਮਾ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਤੋਂ ਇਸ ਮੁੱਦੇ ਉੱਤੇ ਜਵਾਬ ਦੀ ਮੰਗ ਕੀਤੀ ਹੈ। ਉਥੇ, ਲੋਕ ਸਭਾ ਵਿੱਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਦੇਸ਼ ਭਰ ਵਿੱਚ ਆਦਿਵਾਸੀਆਂ ਦੇ ਕਤਲ ਨੂੰ ਲੈ ਕੇ ਸਦਨ ਵਿੱਚ ਕੰਮ ਰੋਕੂ ਪ੍ਰਸਤਾਵ ਨੋਟਿਸ ਦਿੱਤਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amit Shah said in the Lok Sabha terrorism does not originate from a gun