ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ–ਐਨਸੀਆਰ ਤੇ ਚੰਡੀਗੜ੍ਹ ’ਚ ਆਇਆ ਭੂਚਾਲ

ਦਿੱਲੀ–ਐਨਸੀਆਰ ਤੇ ਚੰਡੀਗੜ੍ਹ ਚ ਅੱਜ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦਾ ਹਿੰਦੂਕੁਸ਼ ਪਹਾੜ ਦਸਿਆ ਜਾ ਰਿਹਾ ਹੈ। ਭੂਚਾਲ ਦੀ ਤੀਬਰਤਾ 6.4 ਰਿਕਟਰ ਸਕੇਲ ਦੱਸੀ ਜਾ ਰਹੀ ਹੈ। ਜੰਮੂ–ਕਸ਼ਮੀਰ ਦੇ ਪੁੰਛ ਇਲਾਕੇ ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

 

ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਦੇ ਇਸਲਾਮਾਬਾਦ ਅਤੇ ਰਾਵਲਪਿੰਡੀ ਚ ਭੂਚਾਲ ਆਉਣ ਦੀ ਖ਼ਬਰ ਹੈ। ਹਾਲੇ ਤੱਕ ਕਿਸੇ ਜਾਨਮਾਨ ਦੇ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ।

 

 

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

 

 

 

 

 

 

 

/

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:An earthquake in Delhi