ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

LG ਅਨਿਲ ਬੈਜਲ ਦੀ ਸ਼ਾਹੀਨ ਬਾਗ 'ਤੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਹਦਾਇਤ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਦਿੱਲੀ ਪੁਲਿਸ ਕਮਿਸ਼ਨਰ ਅਮੂਲਿਆ ਪਟਨਾਇਕ ਨੂੰ ਕਿਹਾ ਕਿ ਉਹ ਇਹ ਸੁਨਿਸ਼ਚਿਤ ਕਰਨ ਕਿ ਬਾਹਰੀ ਲੋਕਾਂ ਅਤੇ ਸ਼ੱਕੀ ਵਿਅਕਤੀਆਂ ਨੂੰ ਸ਼ਾਹੀਨ ਬਾਗ ਰੋਸ ਮੁਜ਼ਾਹਰੇ ਵਿੱਚ ਪਹੁੰਚਣ ਤੋਂ ਰੋਕਿਆ ਜਾਵੇ

 

ਬੈਜਲ ਦਾ ਇਹ ਆਦੇਸ਼ ਇਕ ਅਜਿਹੇ ਸਮੇਂ ਆਇਆ ਹੈ ਜਦੋਂ ਵਿਰੋਧ ਪ੍ਰਦਰਸ਼ਨ ਦੇ ਸਟੇਜ ਤੋਂ ਸਿਰਫ 50 ਮੀਟਰ ਦੀ ਦੂਰੀ 'ਤੇ ਸ਼ਨੀਵਾਰ (1 ਫਰਵਰੀ) ਨੂੰ ਗੋਲੀ ਚੱਲਣ ਦੀ ਘਟਨਾ ਵਾਪਰੀ ਸੀ

 

ਇੰਨਾ ਹੀ ਨਹੀਂ ਉਪ-ਰਾਜਪਾਲ ਨੇ ਸ਼ਾਹੀਨ ਬਾਗ ਵਿਰੋਧ ਸਥਾਨ ਦੇ ਨਜ਼ਦੀਕ ਅਮਨ-ਕਾਨੂੰਨ ਨੂੰ ਨਿਯੰਤਰਣ ਲਈ ਹੋਰ ਜ਼ਰੂਰੀ ਕਦਮ ਚੁੱਕਣ ਲਈ ਸਪੱਸ਼ਟ ਤੌਰਤੇ ਦਿੱਲੀ ਪੁਲਿਸ ਮੁਖੀ ਨੂੰ ਨਿਰਦੇਸ਼ ਦਿੱਤੇ ਹਨ

 

ਸ਼ਨੀਵਾਰ (1 ਫਰਵਰੀ) ਨੂੰ ਇਕ ਵਿਅਕਤੀ ਨੇ ਦਿੱਲੀ ਦੇ ਜਾਮੀਆ ਨਗਰ ਦੇ ਸ਼ਾਹੀਨ ਬਾਗ ਖੇਤਰ ਦੋ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਉਸ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆਸ਼ਨੀਵਾਰ ਸ਼ਾਮ 5 ਵਜੇ ਦੇ ਕਰੀਬ ਵਾਪਰੀ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਹੈ

 

ਦੱਸਣਯੋਗ ਹੈ ਕਿ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਸ਼ਾਹੀਨ ਬਾਗ ਸੋਧੇ ਨਾਗਰਿਕਤਾ ਕਾਨੂੰਨ (ਸੀ...) ਖ਼ਿਲਾਫ਼ ਪ੍ਰਦਰਸ਼ਨ ਹੋ ਰਹੇ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anil Baijal instructs Delhi Police Commissioner barricading Shaheen Bagh