ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਮਾਜ ਸੇਵੀ ਅੰਨਾ ਹਜ਼ਾਰੇ ਹਸਪਤਾਲ ’ਚ ਜ਼ੇਰੇ ਇਲਾਜ

ਸਮਾਜ ਸੇਵੀ ਅੰਨਾ ਹਜ਼ਾਰੇ ਨੂੰ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਪੁਣੇ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

 

ਉਨ੍ਹਾਂ ਦੇ ਇਕ ਸਾਥੀ ਨੇ ਦੱਸਿਆ ਕਿ ਹਜ਼ਾਰੇ ਨੂੰ ਠੰਢ, ਜ਼ੁਕਾਮ, ਖਾਂਸੀ ਅਤੇ ਕਮਜ਼ੋਰੀ ਦੀ ਸ਼ਿਕਾਇਤ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਅਨੁਸਾਰ ਅੰਨਾ ਹਜ਼ਾਰੇ ਦੀ ਸਿਹਤ ਹੁਣ ਚੰਗੀ ਹੈ ਤੇ ਉਨ੍ਹਾਂ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

82 ਸਾਲਾ ਸਮਾਜ ਸੇਵੀ ਹਜ਼ਾਰੇ ਨੂੰ ਉਨ੍ਹਾਂ ਦੇ ਪਿੰਡ ਰਾਲੇਗਾਓਂ ਸਿਧੀ ਤੋਂ ਪੁਣੇ ਦੇ ਸ਼ਿਰੂਰ ਤਾਲੁਕਾ ਦੇ ਵੇਦਾਂਤਾ ਹਸਪਤਾਲ ਲਿਜਾਇਆ ਗਿਆ। ਇਥੇ ਡਾਕਟਰਾਂ ਦੁਆਰਾ ਉਨ੍ਹਾਂ ਦੀ ਜਾਂਚ ਕੀਤੀ ਗਈ ਤੇ ਬਾਅਦ ਚ ਦਾਖਲ ਕੀਤਾ ਗਿਆ।

 

ਉਨ੍ਹਾਂ ਦੇ ਸਾਥੀ ਨੇ ਦੱਸਿਆ ਕਿ ਉਨ੍ਹਾਂ ਨੂੰ ਠੰਢ ਕਾਰਨ ਛਾਤੀ ਚ ਕੁਝ ਇਨਫੈਕਸ਼ਨ (ਇਨਫੈਕਸ਼ਨ) ਹੋ ਗਿਆ ਸੀ, ਡਾਕਟਰਾਂ ਨੇ ਹੁਣ ਉਨ੍ਹਾਂ ਦੀ ਹਾਲਤ ਠੀਕ ਦੱਸੀ ਹੈ।

 

ਉਨ੍ਹਾਂ ਦੇ ਸਹਿਯੋਗੀ ਨੇ ਦੱਸਿਆ ਕਿ ਹਜ਼ਾਰੇ ਨੂੰ ਪੂਰੀ ਤਰ੍ਹਾਂ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ ਤੇ ਅੰਨਾ ਹਜ਼ਾਰੇ ਨੂੰ ਬੁੱਧਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਉਮੀਦ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਦੱਸ ਦੇਈਏ ਕਿ ਇਸ ਸਾਲ ਜੁਲਾਈ ਚ ਸੂਚਨਾ ਦੇ ਅਧਿਕਾਰ ਐਕਟ ਚ ਸੋਧ ਦੀ ਇਜਾਜ਼ਤ ਦੇ ਇਕ ਦਿਨ ਬਾਅਦ ਹਜ਼ਾਰੇ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਇਸ ਕਦਮ ਨਾਲ ਭਾਰਤ ਦੇ ਨਾਗਰਿਕਾਂ ਨੂੰ ਧੋਖਾ ਦੇ ਰਹੀ ਹੈ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anna Hazare hospitalized for medical treatment