ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਨਾ ਹਜ਼ਾਰੇ ਕੁੱਝ ਦੇਰ ’ਚ ਸ਼ੁਰੂ ਕਰਨਗੇ ਭੁੱਖ ਹੜਤਾਲ

ਸਮਾਜਿਕ ਵਰਕਰ ਅੰਨਾ ਹਜ਼ਾਰੇ ਕੇਂਦਰ ਸਰਕਾਰ 'ਚ ਲੋਕਪਾਲ ਦੀ ਨਿਯੁਕਤੀ 'ਚ ਦੇਰੀ ਕੀਤੇ ਜਾਣ ਨੂੰ ਲੈ ਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਆਪਣੇ ਪਿੰਡ 'ਚ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰਨਗੇ। ਭ੍ਰਿਸ਼ਟਾਚਾਰ ਵਿਰੋਧੀ ਵਰਕਰ ਅੰਨਾ ਹਜ਼ਾਰੇ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਇਸ ਮਾਮਲੇ 'ਚ ਟਾਲਮਟੌਲ ਕਰ ਰਹੀ ਹੈ।

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਨੌਟ- ਖਬਰ ਦਾ ਬਾਕੀ ਭਾਗ ਛੇਤੀ ਹੀ ਜੋੜਿਆ ਜਾ ਰਿਹਾ ਹੈਵਾਧੂ ਜਾਣਕਾਰੀ ਲਈ ਉਡੀਕ ਕਰੋ

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anna Hazare will start his fast in a short time