ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਵੋਟਾਂ ਦੀ ਗਿਣਤ 11 ਦਸੰਬਰ ਨੂੰ

1 / 2ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

2 / 2ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਵੋਟਾਂ ਦੀ ਗਿਣਤ 11 ਦਸੰਬਰ ਨੂੰ

PreviousNext

ਚੋਣ ਕਮਿਸ਼ਨ ਨੇ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ ਅਤੇ ਮਿਜ਼ੋਰਮ ਚ ਵਿਧਾਨ ਸਭਾ ਚੋਣਾਂ ਲਈ ਆਖਰਕਾਰ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਓ.ਪੀ. ਰਾਵਤ ਨੇ ਸ਼ਨਿੱਚਰਵਾਰ ਨੂੰ ਦਿੱਲੀ ਚ ਕੀਤੀ ਪ੍ਰੈੱਸ ਕਾਨਫਰੰਸ ਚ ਪੰਜ ਸੂਬਿਆਂ ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਚੋਣਾਂ ਮਗਰੋਂ ਵੋਟਾਂ ਦੀ ਗਿਣਤੀ 11 ਦਸੰਬਰ ਨੂੰ ਹੋਵੇਗੀ।

 

ਛੱਤੀਸਗੜ੍ਹ ਚ 12 ਅਤੇ 20 ਨਵੰਬਰ ਨੂੰ ਹੋਵੇਗੀ ਵੋਟਿੰਗ

ਮੱਧ ਪ੍ਰਦੇਸ਼ ਅਤੇ ਮਿਜ਼ੋਰਮ ਚ 28 ਨਵੰਬਰ ਨੂੰ ਹੋਵੇਗੀ ਵੋਟਿੰਗ

ਰਾਜਸਥਾਨ ਅਤੇ ਤੇਲੰਗਾਨਾ ਚ 7 ਦਸੰਬਰ ਨੂੰ ਹੋਵੇਗੀ ਵੋਟਿੰਗ

11 ਦਸੰਬਰ ਨੂੰ ਹੋਵੇਗੀ ਪੰਜ ਸੂਬਿਆਂ ਦੀ ਵੋਟਾਂ ਦੀ ਗਿਣਤੀ

 

 

ਮੁੱਖ ਚੋਣ ਕਮਿਸ਼ਨਰ ਓ.ਪੀ. ਰਾਵਤ ਨੇ ਕਿਹਾ ਕਿ......

 

15 ਦਸੰਬਰ ਤੋਂ ਪਹਿਲਾਂ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ ਅਤੇ ਮਿਜ਼ੋਰਮ ਚ ਚੋਣ ਪ੍ਰਕਿਰਿਆ ਪੂਰੀ ਹੋ ਜਾਵੇਗੀ।

4 ਸੂਬਿਆਂ ਚ ਅੱਜ ਤੋਂ ਚੋਣ ਜਾਬਤਾ ਲਾਗੂ ਹੋਇਆ।

ਹਰੇਕ ਬੂਥ ਤੇ ਹੋਵੇਗੀ ਸੁਰੱਖਿਆ ਬਲਾਂ ਦੀ ਤਾਇਨਾਤੀ

ਵੀਵੀਪੈਟ ਮਸ਼ੀਨਾਂ ਦੀ ਕੀਤੀ ਜਾਵੇਗੀ ਵਰਤੋਂ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Announcement of dates for assembly elections in five states