ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਮੇਲ ਭੇਜ ਕੇ ਧੀ ਨੂੰ ਅਗਵਾਹ ਕਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮਾਨਸਿਕ ਤੌਰ ਤੇ ਪੀੜਤ ਹੈ ਤੇ ਉਸਨੇ ਆਪਣਾ ਇਲਾਜ ਕਰਵਾਉਣ ਲਈ ਕੇਜਰੀਵਾਲ ਨੂੰ ਧਮਕੀ ਦੇ ਦਿੱਤੀ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
/