ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ’ਚ ਹੜ੍ਹ ਦਾ ਖਤਰਾ : ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ

ਦਿੱਲੀ ’ਚ ਹੜ੍ਹ ਦਾ ਖਤਰਾ : ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ

ਦਿੱਲੀ ਵਿਚ ਹੜ੍ਹ ਦਾ ਖਤਰੇ ਨੂੰ ਦੇਖਦੇ ਹੋਏ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਥੇ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਲਈ ਸਾਰੇ ਸਬੰਧਤ ਅਧਿਕਾਰੀਆਂ ਨੂੰ ਮੌਜੂਦ ਰਹਿਣ ਨੂੰ ਕਿਹਾ ਗਿਆ ਹੈ।

 

ਐਤਵਾਰ ਨੂੰ ਹਰਿਆਣਾ ਦੇ ਹਥਿਨੀ ਕੁੰਡ ਬੈਰਾਜ ਤੋਂ 21 ਲੱਖ ਕਿਊਸੇਕ ਤੋਂ ਜ਼ਿਆਦਾ ਪਾਣੀ ਛੱਡੇ ਜਾਣ ਕਾਰਨ ਸੋਮਵਾਰ ਨੂੰ ਯਮੁਨਾ ਦਾ ਪਾਣੀ ਪੱਧਰ ਤੇਜੀ ਨਾਲ ਵੱਧਣ ਦਾ ਅਨੁਮਾਨ ਹੈ। ਉਥੇ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ।

 

ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰਨਗੇ। ਇਸ ਮੀਟਿੰਗ ਵਿਚ ਸਾਰੇ ਸਬੰਧਤ ਅਧਿਕਾਰੀਆਂ ਨੂੰ ਮੌਜੂਦ ਰਹਿਣ ਨੂੰ ਕਿਹਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Arvind Kejriwal Government called for an emergency meeting on Flood alert for Delhi as Yamuna nears warning level