ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਦੇ ਪਹਿਲੇ ਲੋਕਪਾਲ ਵਜੋਂ ਜੱਜ ਪਿਨਾਕੀ ਘੋਸ਼ ਨੇ ਸਹੁੰ ਚੁੱਕੀ

ਭਾਰਤ ਦੇ ਪਹਿਲੇ ਲੋਕਪਾਲ ਵਜੋਂ ਜੱਜ ਪਿਨਾਕੀ ਘੋਸ਼ ਨੇ ਸਹੁੰ ਚੁੱਕੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਬਕਾ ਜੱਜ ਪਿਨਾਕੀ ਚੰਦਰ ਘੋਸ਼ ਨੂੰ ਸ਼ਨੀਵਾਰ ਨੂੰ ਲੋਕਪਾਲ ਮੁੱਖੀ ਵਜੋਂ ਸਹੁੰ ਚੁਕਾਈ। ਅਧਿਕਾਰਤ ਬਿਆਨ ਵਿਚ ਕਿਹਾ ਗਿਆ ‘ਰਾਸ਼ਟਰਪਤੀ ਭਵਨ ਵਿਚ ਇਕ ਸਮਾਰੋਹ ਵਿਚ ਸਹੁੰ ਚੁਕਾਈ ਗਈ।

 

ਸੁਪਰੀਮ ਕੋਰਟ ਦੇ ਸਾਬਕਾ ਜੱਜ ਘੋਸ਼ ਨੂੰ 19 ਮਾਰਚ ਨੂੰ ਦੇਸ਼ ਦੇ ਪਹਿਲੇ ਲੋਕਪਾਲ ਵਜੋਂ ਨਿਯੁਕਤ ਕੀਤਾ ਗਿਆ ਸੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:As first Lokpal of India Justice Pinaki Ghose takes oath