ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਲ ਪ੍ਰਵਾਹ ਕੀਤੀਆਂ ਅਟਲ ਬਿਹਾਰੀ ਵਾਜਪਾਈ ਦੀਆਂ ਆਸਥੀਆਂ

ਜਲ ਪ੍ਰਵਾਹ ਕੀਤੀਆਂ ਅਟਲ ਬਿਹਾਰੀ ਦੀਆਂ ਆਸਥੀਆਂ

ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਅੱਜ ਹਰ ਕੀ ਪੌੜੀ `ਤੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਦੌਰਾਨ ਅਟਲ ਬਿਹਾਰੀ ਵਾਜਪਾਈ ਦੇ ਪਰਿਵਾਰ, ਭਾਜਪਾ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।


ਸ਼ਨੀਵਾਰ ਨੂੰ ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਅਸਥੀ ਕਲਸ਼ ਯਾਤਰਾ ਨੂੰ ਲੈ ਕੇ ਕੀਤੀ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਸੀ। ਇਸਦੇ ਬਾਅਦ ਮੁੱਖ ਮੰਤਰੀ ਨੇ ਆਗੂਆਂ ਸਮੇਤ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਹਰ ਦੀ ਪੌੜੀ ਦਾ ਸਥਾਨਕ ਨਿਰੀਖਣ ਕੀਤਾ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Assists of waterlogged Atal Bihari