ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਗਸਤ 16 ਤੋਂ ਫਿਰ ਭਖੇਗੀ ਜਾਟ ਅੰਦੋਲਨ ਦੀ ਅੱਗ

ਜਾਟ ਰਾਖਵਾਂਕਰਨ ਅੰਦੋਲਨ

ਹਿਸਾਰ ਵਿਚ ਭਾਈਚਾਰਾ ਸੰਮੇਲਨ ਨੂੰ ਸੰਬੋਧਨ ਕਰਦੋ ਹੋਏ ਆਲ ਇੰਡੀਆ ਜਾਟ ਰਾਖਵਾਂਕਰਨ ਸੰਘਰਸ਼ ਸਮਿਤੀ ਦੇ ਬੁਲਾਰੇ ਰਾਮਭਗਤ ਮਲਿਕ ਨੇ ਕਿਹਾ ਹੈ ਕਿ ਭਾਈਚਾਰਾ ਸੰਮੇਲਨ ਖਤਮ ਹੋਣ ਤੋਂ ਬਾਅਦ ਜਾਟ ਰਾਖਵਾਂਕਰਨ ਅੰਦੋਲਨ ਫਿਰ ਤੋਂ ਸ਼ੁਰੂ ਕੀਤਾ ਜਾਵੇਗਾ।

 

ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਸੋਚਦੀ ਹੈ ਕਿ ਸਿਰਫ ਅਸੀਂ ਲੜ ਰਹੇ ਹਾਂ, ਜਦਕਿ ਕੁੱਲ 36 ਬਿਰਾਦਰੀਆਂ ਹਨ. ਸਰਕਾਰ ਇਨ੍ਹਾਂ ਵਿਚਾਲੇ ਆਪਸੀ ਸੰਬੰਧਾਂ ਨੂੰ ਵਿਗਾੜਨਾ ਚਾਹੁੰਦੀ ਹੈ.।

 

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜਾਟ ਅੰਦੋਲਨ ਦੇ ਆਗੂਆਂ ਖ਼ਿਲਾਫ਼ ਅਜੇ ਤੱਕ ਕੇਸ ਵਾਪਸ ਨਹੀਂ ਲਏ ਗਏ ਹਨ। ਇਸ ਕਰਕੇ ਇੱਕ ਵਾਰ ਦੋਬਾਰਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਕੁਝ ਲੀ਼ਡਰ ਸਾਡੇ ਪ੍ਰਧਾਨ ਯਸ਼ਪਾਲ ਮਲਿਕ ਖ਼ਿਲਾਪ਼ ਵੀ ਬਿਆਨਬਾਜ਼ੀ ਕਰ ਰਹੇ ਹਨ। ਇਹ ਗਲਤ ਹੈ ਤੇ ਸਰਕਾਰ ਨੂੰ ਕੋਈ ਕਦਮ ਚੁੱਕਣਾ ਚਾਹੀਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ats to start agitation from August 16 after finishing bhaichara sammelan