ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਯੁੱਧਿਆ ਤੇ ਫ਼ੈਸਲੇ ਤੋਂ ਪਹਿਲਾਂ ਕੇਂਦਰੀ ਮੰਤਰੀ ਦੇ ਘਰ ਅਹਿਮ ਬੈਠਕ, ਮੌਲਵੀ ਅਤੇ RSS ਦੇ ਨੇਤਾ ਮੌਜੂਦ

ਅਯੁੱਧਿਆ ਵਿੱਚ ਰਾਮ ਜਨਮ ਭੂਮੀ-ਮਸਜਿਦ ਵਿਵਾਦ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਦੇ ਘਰ ਬੈਠਕ 'ਤੇ ਚੱਲ ਰਹੀ ਹੈ। ਬੈਠਕ ਵਿੱਚ ਮੁਸਲਿਮ ਮੌਲਵੀ ਅਤੇ ਰਾਸ਼ਟਰੀ ਸਵੈਸੇਵਕ ਸੰਘ (ਆਰਐਸਐਸ) ਦੇ ਨੇਤਾ ਮੌਜੂਦ ਹਨ। 

 

 

 

 

ਮੰਨਿਆ ਜਾ ਰਿਹਾ ਹੈ ਕਿ ਅਯੁੱਧਿਆ ਉੱਤੇ ਫ਼ੈਸਲੇ ਦੇ ਮੱਦੇਨਜ਼ਰ ਸ਼ਾਂਤੀ-ਕਾਨੂੰਨ ਕਾਇਮ ਰੱਖਣ ਦੇ ਉਦੇਸ਼ ਨਾਲ ਦੋਵਾਂ ਭਾਈਚਾਰਿਆਂ ਦੇ ਮੁਖੀਆਂ ਨਾਲ ਮੀਟਿੰਗ ਜਾਰੀ ਹੈ।

 

ਖ਼ਬਰ ਏਜੰਸੀ ਏਐਨਆਈ ਨੇ ਇਸ ਬੈਠਕ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਸੰਘ ਨੇਤਾਵਾਂ ਅਤੇ ਮੁਸਲਿਮ ਮੌਲਵੀਆਂ ਦੇ ਨਾਲ-ਨਾਲ ਬੀਜੇਪੀ ਨੇਤਾ ਸ਼ਹਿਨਵਾਸ ਹੁਸੈਨ ਅਤੇ ਫ਼ਿਲਮ ਨਿਰਮਾਤਾ ਮੁਜੱਫਰ ਅਲੀ ਵੀ ਮੌਜੂਦ ਹਨ। ਇਹ ਮੀਟਿੰਗ ਅਯੁੱਧਿਆ ਫੈਸਲੇ ਤੋਂ ਪਹਿਲਾਂ ਕੇਂਦਰੀ ਮੰਤਰੀ ਦੇ ਘਰ ਹੋ ਰਹੀ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ayodhya verdict Meeting between Muslim clerics and RSS leaders at Mukhtar Abbas Naqvi residence