ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

MP ਦੇ ਸਾਬਕਾ ਮੁੱਖ ਮੰਤਰੀ ਬਾਬੂ ਲਾਲ ਗੌਰ ਦੀ ਮੌਤ

MP ਦੇ ਸਾਬਕਾ ਮੁੱਖ ਮੰਤਰੀ ਬਾਬੂ ਲਾਲ ਗੌਰ ਦੀ ਮੌਤ

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਵੱਡੇ ਆਗੂ ਬਾਬੂ ਲਾਲ ਗੌਰ ਦੀ ਬੁੱਧਵਾਰ ਸਵੇਰੇ ਮੌਤ ਹੋ ਗਈ।  ਉਨ੍ਹਾਂ ਨੇ ਭੋਪਾਲ ਦੇ ਨਰਮਦਾ ਹਸਪਤਾਲ ਵਿਚ ਆਖਰੀ ਸ਼ਾਹ ਲਿਆ।

 

ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਲੋਕੇਂਦਰ ਪਾਰਾਸ਼ਰ ਮੁਤਾਬਕ ਬਾਬੂ ਲਾਲ ਗੌਰ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਜਿਸ ਕਾਰਨ ਰਾਜਧਾਨੀ ਭੋਪਾਲ ਦੇ ਇਕ ਨਿੱਜੀ ਹਸਪਤਾਲ ਵਿਚ ਭਾਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਸਾਹ ਦੀ ਤਕਲੀਫ ਹੋ ਰਹੀ ਸੀ। ਬਿਮਾਰੀ ਦੇ ਚਲਦਿਆਂ ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ।

 

 

ਬਾਬੂਲਾਲ ਗੌਰ ਨੇ ਉਮਾ ਭਾਰਤੀ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਣ ਬਾਅਦ ਸੂਬੇ ਦੀ ਕਮਾਨ ਸੰਭਾਲੀ ਸੀ। ਬਾਬੂਲਾਲ ਗੌਰ ਨੂੰ ਕੁਝ ਸਮਾਂ ਪਹਿਲਾਂ ਵੇਂਟੀਲੇਟਰ ਉਤੇ ਰੱਖਿਆ ਗਿਆ ਸੀ। ਗੌਰ ਨੂੰ ਸ਼ਾਹ ਲੈਣ ਵਿਚ ਤਕਲੀਫ ਹੋ ਰਹੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:babulal gaur dies former chief minister of madhya pradesh passes away in bhopal today