ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੈਂਕ ਹੜਤਾਲ : ਚਾਰ ਦਿਨ ਬੰਦ ਰਹਿਣਗੇ ਸਾਰੇ ਬੈਂਕ

ਬੈਂਕ ਹੜਤਾਲ : ਚਾਰ ਦਿਨ ਬੰਦ ਰਹਿਣਗੇ ਸਾਰੇ ਬੈਂਕ

ਬੈਂਕ ਅਫਸਰਾਂ ਦੀਆਂ ਚਾਰ ਯੂਨੀਅਨਾਂ ਨੇ 26 ਸਤੰਬਰ ਤੋਂ ਦੋ ਦਿਨਾਂ ਹੜਤਾਲ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਹੜਤਾਲ ਵਿਚ ਬੈਂਕਾਂ ਦੇ ਰਲੇਵੇਂ ਦੇ ਵਿਰੋਧ ਦੇ ਨਾਲ ਹੀ 11ਵਾਂ ਵੇਤਨ ਸਮਝੌਤਾਂ ਲਾਗੂ ਕਰਨ ਦੀ ਮੰਗ ਕੀਤੀ ਹੈ। ਭਾਵ ਬੈਂਕ 26 ਤੋਂ 29 ਸਤੰਬਰ ਤੱਕ 4 ਦਿਨ ਲਈ ਬੰਦ ਰਹਿਣ ਵਾਲੇ ਹਨ। ਇਸ ਵਿਚ ਜੇਕਰ ਬੈਂਕ ਨਾਲ ਜੋੜਿਆ ਕੋਈ ਵੀ ਕੰਮ ਕਰਨਾ ਹੈ ਤਾਂ ਪਹਿਲਾਂ ਹੀ ਕਰ ਲਓ।

 

4 ਦਿਨ ਬੰਦ ਰਹਿਣਗੇ ਬੈਂਕ

 

ਬੈਂਕ ਯੂਨੀਅਨਾਂ ਨੇ 2 ਦਿਨ 26 ਤੋਂ 27 ਸਤੰਬਰ ਤੱਕ ਬੈਂਕ ਹੜਤਾਲ ਦਾ ਐਲਾਨ ਕੀਤਾ ਹੈ। 28 ਸਤੰਬਰ ਨੂੰ ਚੌਥਾ ਸ਼ਨੀਵਾਰ ਹੋਣ ਕਾਰਨ ਬੈਂਕ ਬੰਦ ਰਹਿਣਗੇ ਅਤੇ 29 ਸਤੰਬਰ ਨੂੰ ਐਤਵਾਰ ਹੋਣ ਕਾਰਨ ਬੈਂਕ ਬੰਦ ਰਹਿਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bank Strike Banks will be closed for 4 days complete your bank related work before