ਲੜਾਈ ਖ਼ਤਮ, ਕਰਮ ਤੁਹਾਡਾ ਇੰਤਜ਼ਾਰ ਕਰ ਰਿਹੈ : ਪ੍ਰਧਾਨ ਰਾਹੁਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਨਿਸ਼ਾਨੇ ਉੱਤੇ ਲੈਂਦਿਆਂ ਕਿਹਾ ਕਿ ਲੜਾਈ ਖ਼ਤਮ ਹੋ ਗਈ ਹੈ। ਦਰਅਸਲ, ਪੀਐਮ ਮੋਦੀ ਨੇ ਸ਼ਨਿੱਚਰਵਾਰ ਨੂੰ ਇੱਕ ਰੈਲੀ ਵਿੱਚ ਰਾਜੀਵ ਗਾਂਧੀ ਦਾ ਨਾਮ ਲਏ ਬਿਨਾਂ ਉਨ੍ਹਾਂ ਉੱਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਹਮਲਾ ਬੋਲਿਆ ਸੀ। ਉਸੇ ਦਾ ਜਵਾਬ ਰਾਹੁਲ ਨੇ ਟਵੀਟ ਰਾਹੀਂ ਦਿੱਤਾ।
Modi Ji,
— Rahul Gandhi (@RahulGandhi) May 5, 2019
The battle is over. Your Karma awaits you. Projecting your inner beliefs about yourself onto my father won’t protect you.
All my love and a huge hug.
Rahul
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਲੜਾਈ ਖ਼ਤਮ ਹੋ ਗਈ ਹੈ, ਤੁਹਾਡਾ ਕਰਮ ਤੁਹਾਡਾ ਇੰਤਜ਼ਾਰ ਕਰ ਰਿਹਾ ਹੈ। ਮੇਰੇ ਪਿਤਾ ਬਾਰੇ ਤੁਹਾਡੇ ਵਿਚਾਰ ਦਰਅਸਲ ਉਹ ਤੁਹਾਡੇ ਆਪਣੇ ਬਾਰੇ ਵਿੱਚ ਹੀ ਹਨ, ਤੁਹਾਡੀ ਰਖਿਆ ਨਹੀਂ ਕਰ ਸਕਦੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਨਿਸ਼ਾਨੇ ਉੱਤੇ ਲੈਂਦਿਆਂ ਕਿਹਾ ਹੈ ਕਿ ਲੜਾਈ ਖ਼ਤਮ ਹੋ ਗਈ ਹੈ। ਦਰਅਸਲ, ਪੀਐਮ ਮੋਦੀ ਨੇ ਸ਼ਨਿੱਚਰਵਾਰ ਨੂੰ ਇਕ ਰੈਲੀ ਵਿੱਚ ਰਾਜੀਵ ਗਾਂਧੀ ਦਾ ਨਾਮ ਲਏ ਬਿਨਾਂ ਉਨ੍ਹਾਂ ਉਪਰ ਭ੍ਰਿਸ਼ਟਾਚਾਰ ਨੂੰ ਲੈ ਕੇ ਹਮਲਾ ਬੋਲਿਆ ਸੀ। ਉਸੇ ਦਾ ਜਵਾਬ ਰਾਹੁਲ ਨੇ ਟਵੀਟ ਰਾਹੀਂ ਦਿੱਤਾ।