ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਜਪਾ ਮੰਤਰੀ ਨੇ ਚੋਣ ਸਰਵੇਖਣਾਂ ਤੋਂ ਪਹਿਲਾਂ ਹੀ ਟਵੀਟ ਕਰਕੇ ਕੀਤੀ ਭਵਿੱਖਵਾਣੀ

ਲੋਕ ਸਭਾ ਚੋਦਾਂ ਦੇ 7ਵੇਂ ਚੋਣ ਨਤੀਜਿਆਂ ਦੀ ਵੋਟਿੰਗ ਖਤਮ ਹੋਣ ਦੇ ਪਹਿਲੇ ਐਤਵਾਰ ਦੀ ਸ਼ਾਮ ਨੂੰ ਭਾਜਪਾ ਦੇ ਸੀਨੀਅਰ ਕੇਂਦਰੀ ਸਿੱਖਿਆ ਮੰਤਰੀ ਜਾਵੜੇਕਰ ਨੇ ਆਪਣੀ ਭਵਿੱਖਬਾਣੀ ਕਰਦਿਆਂ ਚੋਣ ਸਰਵੇਖਣ ਨਤੀਜਿਆਂ ਦੀ ਵਿਸ਼ਵਾਸਪਾਤਰਤਾ ਨੂੰ ਲੈ ਕੇ ਚੇਤਾਇਆ ਹੈ।

 

ਜਾਵੜੇਕਰ ਨੇ ਟਵੀਟ ਕਰਦਿਆਂ ਲਿਖਿਆ, ਅੱਜ ਸ਼ਾਮ 5 ਵਜੇ ਤੋਂ ਚੋਣ ਸਰਵੇਖਣ ਚ ਭਵਿੱਖਬਾਣੀ ਸ਼ੁਰੂ ਹੋ ਜਾਵੇਗੀ ਪਰ 23 ਮਈ ਨੂੰ ਪੱਕੇ ਨਤੀਜੇ ਸਾਹਮਣੇ ਆਉਣਗੇ ਤੇ ਜਿਸ ਨਾਲ ਅਸਲ ਸਥਿਤੀ ਸਾਹਮਣੇ ਆ ਜਾਵੇਗੀ।

 

ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਜੀ 2014 ਦੇ ਮੁਕਾਬਲੇ ਜ਼ਿਆਦਾ ਸੀਟਾਂ ਨਾਲ ਵਾਪਸੀ ਕਰਨਗੇ।

 

ਇਸ ਤੋਂ ਪਹਿਲਾਂ ਅਮਿਤ ਸ਼ਾਹ ਨੇ ਇਸ ਹਫ਼ਤੇ ਦੀ ਸ਼ੁਰੂਆਤ ਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ ਇਸ ਵਾਰ ਮੁੜ ਮੋਦੀ ਸਰਕਾਰ ਬਣੇਗੀ।

 

 (ਡਿਸਕਲੇਮਰ: ਚੋਣ ਸਰਵੇਖਣ ਦੇ ਨਤੀਜੇ ਗਲਤ ਵੀ ਹੋ ਸਕਦੇ ਹਨ)

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Before the exit polls BJP senion minister tweet then the prediction