ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਦੇ ਬੱਸ ਅੱਡੇ 'ਤੇ ਜ਼ੋਰਦਾਰ ਧਮਾਕਾ, 28 ਜ਼ਖ਼ਮੀ

ਜੰਮੂ ਬੱਸ ਅੱਡੇ ਉੱਤੇ ਪੁਲਿਸ ਤਹਿਕੀਕਾਤ ਕਰਦੀ ਹੋਈ

ਜੰਮੂ ਦੇ ਬੱਸ ਅੱਡੇ ਉੱਤੇ ਇੱਕ ਧਮਾਕਾ ਹੋਣ ਨਾਲ 28 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ ਧਮਾਕਾ ਇੱਕ ਬੱਸ ਦੇ ਹੇਠਾਂ ਪਏ ਵਿਸਫੋਟਕ ਪਦਾਰਥ ਕਾਰਨ ਹੋਇਆ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਛੇ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ।

 

 

ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਸਮੁੱਚਾ ਇਲਾਕਾ ਸੁਰੱਖਿਆ ਬਲਾਂ ਦੀ ਛਾਉਣੀ ਵਿੱਚ ਤਬਦੀਲ ਹੋ ਗਿਆ।

 

 

ਚਸ਼ਮਦੀਦ ਗਵਾਹਾਂ ਮੁਤਾਬਕ ਕੁਝ ਜ਼ਖ਼ਮੀਆਂ ਦੀ ਹਾਲਤ ਕਾਫ਼ੀ ਗੰਭੀਰ ਵਿਖਾਈ ਦੇ ਰਹੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Blast at Jammu Bus Stand 21 injured