ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Budget 2019 : 3 ਕਰੋੜ ਦੁਕਾਨਦਾਰਾਂ ਨੂੰ ਮਿਲੇਗੀ ਪੈਨਸ਼ਨ

Budget 2019 : 3 ਕਰੋੜ ਦੁਕਾਨਦਾਰਾਂ ਨੂੰ ਮਿਲੇਗੀ ਪੈਨਸ਼ਨ

ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਵਿੱਤੀ ਸਾਲ 2019–20 ਦਾ ਆਮ ਬਜਟ ਸ਼ੁੱਕਰਵਾਰ ਨੂੰ ਲੋਕ ਸਭਾ ਵਿਚ ਪੇਸ਼ ਕਰਦੇ ਹੋਏ ਕਿਹਾ ਕਿ ਡੇਢ ਕਰੋੜ ਰੁਪਏ ਤੋਂ ਘੱਟ ਕਾਰੋਬਾਰ ਵਾਲੇ ਦੇਸ਼ ਦੇ 3 ਕਰੋੜ ਪ੍ਰਚੂਨ ਕਾਰੋਬਾਰੀਆਂ ਅਤੇ ਵਪਾਰੀਆਂ ਲਈ ਪ੍ਰਧਾਨ ਮੰਤਰੀ ਕਰਮਯੋਗੀ ਮਾਨਧਨ ਪੈਨਸ਼ਨ ਲਾਭ ਯੋਜਨਾ ਲਿਆਂਦੀ ਜਾਵੇਗੀ। ਭਾਵ ਹੁਣ ਛੋਟੇ ਦੁਕਾਨਦਾਰਾਂ ਨੂੰ ਵੀ ਪੈਨਸ਼ਨ ਨਾਲ ਜੋੜਿਆ ਜਾਵੇਗਾ।

 

ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਛੋਟੇ ਦੁਕਾਨਦਾਰਾਂ ਨੂੰ ਪੈਨਸ਼ਨ ਦਿੱਤੀ ਜਾਵੇਗੀ, ਨਾਲ ਹੀ ਕੇਵਲ 59 ਮਿੰਟ ਵਿਚ ਸਾਰੇ ਦੁਕਾਨਦਾਰਾਂ ਨੂੰ ਲੋਨ ਦੇਣ ਦੀ ਵੀ ਯੋਜਨਾ ਹੈ। ਇਸ ਦਾ ਲਾਭ 3 ਕਰੋੜ ਤੋਂ ਜ਼ਿਆਦਾ ਦੁਕਾਨਦਾਰਾਂ ਨੂੰ ਮਿਲ ਸਕੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:budget 2019 live updates today on 5 july by nirmala sitharaman income tax slab what is costlier and what is cheaper