ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ  ਤੇ ਕਸ਼ਮੀਰ : ਸੜਕ ਹਾਦਸੇ ’ਚ 6 ਲੋਕਾਂ ਦੀ ਮੌਤ

ਜੰਮੂ  ਤੇ ਕਸ਼ਮੀਰ : ਸੜਕ ਹਾਦਸੇ ’ਚ 6 ਲੋਕਾਂ ਦੀ ਮੌਤ

ਜੰਮੂ ਤੇ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਇਕ ਸੜਕ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ 38 ਜ਼ਖਮੀ ਹੋ ਗਏ।

 

 

ਇਕ ਅਧਿਕਾਰੀ ਨੇ ਦੱਸਿਆ ਕਿ ਜੰਮੂ ਤੋਂ ਸ੍ਰੀਨਗਰ ਜਾ ਰਹੀ ਯਾਤਰੀਆਂ ਨਾਲ ਭਰੀ ਇਕ ਬੱਸ ਨੇ ਸ਼ੁੱਕਰਵਾਰ ਨੂੰ ਰਾਜਮਾਰਗ ਉਤੇ ਇਕ ਪਾਸੇ ਯਾਤਰਾ ਪਾਬੰਦੀਆਂ ਤੋਂ ਬੱਚਣ ਲਈ ਘੁੰਮਕੇ ਜਾਣ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਇਸ ਯਤਨ ਵਿਚ ਉਹ ਮਜਾਲਤਾ ਇਲਾਕੇ ਵਿਚ ਇਕ ਖੱਡ ਵਿਚ ਜਾ ਡਿੱਗੀ।

 

ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:bus fall into deep gorge in Udhampur Jammu and Kashmir