ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਗਈ।

 

ਕੈਪਟਨ ਨੇ ਦੱਸਿਆ ਕਿ ਉਨ੍ਹਾਂ ਨੇ ਵਿੱਤ ਮੰਤਰੀ ਨਾਲ ਪੰਜਾਬ ਦੇ ਮੁੱਦਿਆਂ, 31,000 ਕਰੋੜ ਦੇ ਫੂਡ ਅਕਾੳਟ ਲੋਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ 'ਤੇ ਜਲੰਧਰ ਅਤੇ ਲੁਧਿਆਣਾ ਨੂੰ ਇਕ ਨਵਾਂ ਏਮਜ਼ ਸਮਰਪਿਤ ਕਰਨ 'ਤੇ ਵੀ ਚਰਚਾ ਕੀਤੀ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder meets with Union Finance Minister Nirmala Sitharaman