ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੀਬੀਆਈ ਵਿਵਾਦ: ਆਲੋਕ ਵਰਮਾ ਦੀ ਬਹਾਲੀ ਲਈ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ

1 / 4Rahul Gandhi Protest

2 / 4Rahul Gandhi Protest

3 / 4Rahul Gandhi Protest

4 / 4Rahul Gandhi Protest

PreviousNext

ਕਾਂਗਰਸ ਨੇ ਅੱਜ ਸੀਬੀਆਈ ਡਾਇਰੈਕਟਰ ਆਲੋਕ ਵਰਮਾ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਦੇਸ਼ ਭਰ ਚ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਮਾਰਚ ਦੀ ਅਗਵਾਈ ਕੀਤੀ ਅਤੇ ਕਈ ਹਜ਼ਾਰਾਂ ਕਾਂਗਰਸੀ ਵਰਕਰਾਂ ਨਾਲ ਸੜਕ ਤੇ ਪੈਦਲ ਚੱਲ ਕੇ ਮੋਦੀ ਸਰਕਾਰ ਤੇ ਹਮਲਾ ਬੋਲਿਆ।

 

ਰਾਹੁਲ ਗਾਂਧੀ ਨੇ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਮੁੱਦੇ ਤੇ ਮੁਆਫੀ ਮੰਗਣੀ ਚਾਹੀਦੀ ਹੈ। ਸਰਕਾਰ ਨੇ ਵਰਮਾ ਕੋਲੋਂ ਉਨ੍ਹਾਂ ਦੇ ਸਾਰੇ ਅਧਿਕਾਰ ਲੈ ਕੇ ਉਨ੍ਹਾਂ ਨੂੰ ਲੰਬੀ ਛੁੱਟੀ ਤੇ ਭੇਜ ਦਿੱਤਾ ਹੈ। ਕਾਂਗਰਸ ਨੇ ਵਰਮਾ ਖਿਲਾਫ ਕੀਤੀ ਗਈ ਇਸ ਕਾਰਵਾਈ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਹੈ। ਕਾਂਗਰਸ ਦੀਆਂ ਭਾਈਵਾਲ ਪਾਰਟੀਆਂ ਨੇ ਵੀ ਇਸ ਰੋਸ ਮੁਜ਼ਾਹਰੇ ਚ ਹਿੱਸਾ ਲਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਦੇ ਵੱਡੇ ਇੰਤਜ਼ਾਮ ਕੀਤੇ ਗਏ ਸਨ।

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CBI controversy: The Congress has done all over the country for the restoration of Alok Verma