ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਸੀਬੀਆਈ ਨੇ ਭ੍ਰਿਸ਼ਟਾਚਾਰ ਵਿਰੁੱਧ ਦੇਸ਼ ਭਰ 'ਚ 150 ਥਾਵਾਂ ’ਤੇ ਛਾਪੇਮਾਰੀ


ਸੀਬੀਆਈ ਨੇ ਸ਼ੁੱਕਰਵਾਰ ਨੂੰ ਭ੍ਰਿਸ਼ਟਾਚਾਰ ਵਿਰੁੱਧ ਦੇਸ਼ ਭਰ ਵਿੱਚ 150 ਥਾਵਾਂ ‘ਤੇ ਅਚਾਨਕ ਛਾਪੇ ਮਾਰੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।   
 

ਉਨ੍ਹਾਂ ਕਿਹਾ ਕਿ ਵਿਸ਼ੇਸ਼ ਮੁਹਿੰਮ ਮੁੱਖ ਤੌਰ ‘ਤੇ ਭ੍ਰਿਸ਼ਟਾਚਾਰ ਦੇ ਨੁਕਤਿਆਂ ਨੂੰ ਧਿਆਨ ਵਿੱਚ ਰੱਖਦਿਆਂ ਚਲਾਈ ਗਈ ਜਿਸ ਕਾਰਨ ਆਮ ਆਦਮੀ ਅਤੇ ਛੋਟੇ ਕਾਰੋਬਾਰੀ ਨੂੰ ਸਰਕਾਰੀ ਤੰਤਰ ਵਿੱਚ ਸਭ ਤੋਂ ਜ਼ਿਆਦਾ ਸੱਟ ਲੱਗਦੀ ਹੈ।

 

 

 

 

ਅਧਿਕਾਰੀਆਂ ਨੇ ਕਿਹਾ ਕਿ ਇਹ ਮੁਹਿੰਮ ਭ੍ਰਿਸ਼ਟਾਚਾਰ ਦੇ ਸੰਭਾਵਿਤ ਤਰੀਕਿਆਂ ਅਤੇ ਆਮ ਆਦਮੀ ਨੂੰ ਸਾਹਮਣੇ ਅਜਿਹੇ ਵਿਭਾਗਾਂ ਦੀਆਂ ਸੇਵਾਵਾਂ ਲੈਣ ਸਮੇਂ ਆਉਣ ਵਾਲੀਆਂ ਚੁਣੌਤੀਆਂ ਬਾਰੇ ਜਾਗਰੂਕਤਾ ਪੈਦਾ ਕਰੇਗੀ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CBI raids 150 places across the country against corruption