ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ਨੂੰ ਕੇਂਦਰ ਦਾ ਤੋਹਫਾ, ਵਿਕਾਸ-ਕਾਰਜਾਂ ਲਈ ਮਿਲਣਗੇ 80,000 ਕਰੋੜ ਰੁਪਏ

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਵਿਕਾਸ ਕਾਰਜਾਂ ਲਈ 80 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ HRD ਮੰਤਰਾਲੇ ਨੇ ਦਿੱਤੀ ਹੈ।

 

ਇਸ ਤੋਂ ਇਲਾਵਾ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਨਾਮ ‘ਤੇ 6 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਅਟਲ ਜਲ ਮਿਸ਼ਨ ਯੋਜਨਾ ’ਨੂੰ ਪ੍ਰਵਾਨਗੀ ਦਿੱਤੀ। ‘ਅਟਲ ਟਨਲਲਈ ਚਾਰ ਹਜ਼ਾਰ ਕਰੋੜ ਦੀ ਪ੍ਰਵਾਨਗੀ ਵੀ ਦਿੱਤੀ ਗਈ ਸੀ।

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Central Government has sanctioned development package of Rs 80000 crore for Jammu and Kashmir