ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰੀ ਸਕੂਲਾਂ 'ਚ ਕਲਰਕਾਂ ਦੇ ਹੋਣਗੇ ਆਨਲਾਈਨ ਤਬਾਦਲੇ 

ਹਰਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕਲੈਰੀਕਲ ਸਟਾਫ਼ ਦੀ ਬਦਲੀ ਵੀ ਆਨਲਾਈਨ ਕੀਤੀ ਜਾਵੇਗੀ। ਇਸ ਲਈ ਇਕ ਖਰੜਾ ਨੀਤੀ ਤਿਆਰ ਕੀਤੀ ਗਈ ਹੈ। ਡਾਇਰੈਕਟੋਰੇਟ ਆਫ਼ ਸਕੂਲ ਸਿੱਖਿਆ ਨੇ 31 ਜਨਵਰੀ 2020 ਤੱਕ ਨੀਤੀ ਸੰਬੰਧੀ ਇਤਰਾਜ਼ਾਂ ਅਤੇ ਸੁਝਾਅ ਮੰਗੇ ਹਨ।
 

 

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੇ ਫੀਲਡ-ਦਫਤਰਾਂ /ਸਕੂਲਾਂ ਵਿੱਚ ਕੰਮ ਕਰਨ ਵਾਲੇ ਕਲਰਕ (ਕਲਰਕ ਅਤੇ ਸਹਾਇਕ) ਕਾਡਰ ਲਈ ਨੀਤੀ ਦਾ ਖਰੜਾ ਤਿਆਰ ਕੀਤਾ ਹੈ। 

 

ਪਾਲਿਸੀ ਕਾਪੀ ਡਾਇਰੈਕਟੋਰੇਟ ਦੀ ਵੈਬਸਾਈਟ 'ਤੇ ਅਪਲੋਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਵਿਭਾਗ ਨੇ 31 ਜਨਵਰੀ 2020 ਨੂੰ ਸ਼ਾਮ 5 ਵਜੇ ਤੱਕ ਈ-ਮੇਲ ਰਾਹੀਂ ਕਰਮਚਾਰੀਆਂ ਦੇ ਇਤਰਾਜ਼ ਅਤੇ ਸੁਝਾਅ ਮੰਗੇ ਹਨ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Clerks will be transferred online in government schools in haryana