ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਾਹਰੁਖ਼ ਖਾਨ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਸ਼ਿਕਾਇਤ ਦਰਜ

1 / 2ਸ਼ਾਹਰੁਖ਼ ਖਾਨ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਸ਼ਿਕਾਇਤ ਦਰਜ

2 / 2ਸ਼ਾਹਰੁਖ਼ ਖਾਨ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਸ਼ਿਕਾਇਤ ਦਰਜ

PreviousNext

ਬਾਲੀਵੁੱਡ ਦੇ ਕਿੰਗ ਖਾਨ ਨਾਮ ਨਾਲ ਮਸ਼ਹੂਰ ਅਦਾਕਾਰ ਸ਼ਾਹਰੁਖ਼ ਖਾਨ ਅਤੇ ਫਿ਼ਲਮ ਨਾਲ ਜੁੜੇ ਕੁਝ ਹੋਰ ਵਿਅਕਤੀਆਂ ਦੇ ਖ਼ਿਲਾਫ਼ ਉਨ੍ਹਾਂ ਦੀ ਰਿਲੀਜ਼ ਹੋਣ ਵਾਲੀ ਫਿਲਮ 'ਜ਼ੀਰੋ' ਦੇ ਇੱਕ ਸੀਨ ਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਮੁਤਾਬਿਕ ਦਿੱਲੀ ਤੋਂ ਅਕਾਲੀ ਦਲ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਇਹ ਸ਼ਿਕਾਇਤ ਦਰਜ ਕਰਵਾਈ ਹੈ। 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Complaint against Shahrukh Khan for hurting Sikh sentiments