ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਜਨਮ ਦਿਨ ਦੀਆਂ ਮੁਬਾਰਕਾਂ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ 16 ਅਗਸਤ ਨੂੰ ਮਤਲਬ ਅੱਜ ਜਨਮ ਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਹਨ। ਪੀਐਮ ਮੋਦੀ ਨੇ ਆਪਣੇ ਟਵਿੱਟਰ ਅਕਾਊਂਟ ਤੇ ਕੇਜਰੀਵਾਲ ਨੂੰ ਟੈਗ ਕਰਦਿਆਂ ਲਿਖਿਆ ਕਿ ਦਿੱਲੀ ਦੇ ਮੁੱਖ ਮੰਤਰੀ ਇੱਕ ਲੰਮੇ ਅਤੇ ਸਿਹਤਮੰਦ ਜੀਵਨ ਦੀ ਅਗਵਾਈ ਕਰਨ। 

ਇਸਦੇ ਜਵਾਬ ਚ ਕੇਜਰੀਵਾਲ ਨੇ ਲਿਖਿਆ, ‘ਤੁਹਾਡਾ ਬਹੁਤ-ਬਹੁਤ ਧੰਨਵਾਦ ਸਰ।’    

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congratulations to Prime Minister Narendra Modi for his birthday