ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੋ ਹਿੰਦੁਸਤਾਨ ਨਹੀਂ ਬਣਨ ਦੇਵਾਂਗੇ : ਰਾਹੁਲ ਗਾਂਧੀ

ਦੋ ਹਿੰਦੁਸਤਾਨ ਨਹੀਂ ਬਣਨ ਦੇਵਾਂਗੇ : ਰਾਹੁਲ ਗਾਂਧੀ

ਕਰਨਾਟਕ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਵਰਤਮਾਨ ਸਰਕਾਰ ਦੋ ਹਿੰਦੁਸਤਾਨ ਬਣਾਉਣਾ ਚਾਹੁੰਦੀ ਹੈ। ਜਿਸ ਵਿਚ ਪਹਿਲੇ ਹਿੰਦੁਸਤਾਨ ਅਮੀਰ ਉਦਯੋਗਪਤੀਆਂ ਵਰਗੇ ਮੇਹੁਲ ਚੌਕਸੀ ਅਤੇ ਨੀਰਵ ਮੋਦੀ ਦਾ ਅਤੇ ਦੂਜਾ ਹਿੰਦੁਸਤਾਨ ਬੇਰੁਜ਼ਗਾਰੀ, ਗਰੀਬੀ ਦਾ ਬਣਾਉਣਾ ਚਾਹੁੰਦੀ ਹੈ। ਰਾਹੁਲ ਨੇ ਕਿਹਾ ਕਿ ਕਾਂਗਰਸ ਪਾਰਟੀ ਇਹ ਦੋ ਹਿੰਦੁਸਤਾਨ ਨਹੀਂ ਬਣਨ ਦੇਵੇਗੀ। ਇਕ ਹੀ ਹਿੰਦੁਸਤਾਨ ਰਹੇਗਾ ਅਤੇ ਜੇਕਰ ਕੋਈ ਕਾਨੂੰਨ ਤੋੜੇਗਾ ਤਾਂ ਉਹ ਜੇਲ੍ਹ ਜਾਵੇਗਾ।


ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਇਕ ਅਤੇ ਇਤਿਹਾਸਕ ਨੀਤੀ ਘੱਟੋ ਘੱਟ ਆਮਦਨ ਗਾਰੰਟੀ ਯੋਜਨਾ ਨੂੰ ਲਾਗੂ ਕਰਨ ਜਾ ਰਹੀ ਹੈ। ਰਾਹੁਲ ਨੇ ਕਿਹਾ ਕਿ ਅੱਜ 45 ਸਾਲ ਵਿਚ ਸਭ ਤੋਂ ਜ਼ਿਆਦਾ ਬੇਰੁਜ਼ਗਾਰੀ ਹੈ।


ਰਾਹੁਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ, ਪੁਲਵਾਮਾ ਵਿਚ ਸੀਆਰਪੀਐਫ ਦੇ ਜਵਾਨ ਸ਼ਹੀਦ ਹੁੰਦੇ ਹਨ। ਮੇਰਾ ਪ੍ਰਧਾਨ ਮੰਤਰੀ ਨੂੰ ਸਿੱਧਾ ਸਵਾਲ ਹੈ ਕਿ ਉਨ੍ਹਾਂ ਦੀ ਸ਼ਹੀਦੀ ਦਾ ਕੌਣ ਜ਼ਿੰਮੇਵਾਰ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress Chief Rahul attack on PM Modi in Karnataka says we will not allow to become two Hindustan