ਐਤਵਾਰ ਨੂੰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਸਮਾਚਾਰ ਏਜੰਸੀ ਏ.ਐੱਨ.ਆਈ. ਨੇ ਦਿੱਤੀ।
Congress interim President Sonia Gandhi admitted to Sir Ganga Ram Hospital in Delhi. More details awaited. pic.twitter.com/KxFujiYH1y
— ANI (@ANI) February 2, 2020