ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਆਂਢੀ ਸੂਬੇ ਦੇ ਕਿਸਾਨਾਂ ਨੂੰ ਕਾਂਗਰਸੀ ਆਗੂ ਨੇ ਕੀਤਾ ਸਿਆਸੀ ਵਾਅਦਾ

ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਰੋਹਤਕ ਤੋਂ ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ਤੇ ਹਰਿਆਣਾ ਚ ਵੀ ਮੱਧ ਪ੍ਰਦੇ਼ਸ, ਰਾਜਸਥਾਨ ਤੇ ਛੱਤੀਸਗੜ੍ਹ ਦੀ ਤਰਜ ਤੇ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਜਾਣਗੇ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

ਹਿਸਾਰ ਦੇ ਪਿੰਡ ਉਮਰਾ ਚ ਐਤਵਾਰ ਨੂੰ ਇੱਕ ਪੇਂਡੂ ਲੋਕ ਰੈਲੀ ਨੂੰ ਸੰਬੋਧਨ ਕਰਦਿਆਂ ਦੀਪੇਂਦਰ ਹੁੱਡਾ ਨੇ ਕਿਹਾ ਕਿ ਕਾਂਗਰਸ ਨੇ ਛੱਡੀਸਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼ ਦੀਆਂ ਚੋਣਾਂ ਚ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਣਨ ਤੇ ਉੱਥੋ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਦਾ ਕੰਮ ਕਰਾਂਗੇ ਤੇ ਇਹ ਵਾਅਦਾ ਕਾਂਗਰਸ ਨੇ ਇਨ੍ਹਾਂ ਸੂਬਿਆਂ ਚ ਸੱਤਾ ਚ ਆਉਂਦਿਆਂ ਹੀ ਇੱਕ ਝਟਕੇ ਚ ਪੂਰਾ ਕੀਤਾ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸੰਸਦ ਮੈਂਬਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੁਆਰਾ ਪੇਸ਼ ਕੀਤਾ ਗਿਆ ਅੰਤਰਿਮ ਬਜਟ ਪੂਰੀ ਤਰ੍ਹਾਂ ਚੋਣ ਬਜਟ ਹੈ ਤੇ ਕਿਸਾਨ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਬਜਟ ਚ ਕਿਸਾਨਾਂ ਨਾਲ ਵੱਡਾ ਮਜ਼ਾਕ ਕੀਤਾ ਗਿਆ ਹੈ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress leader made political promise to neighboring farmers