ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖ ਕਤਲੇਆਮ ਮਾਮਲਾ: ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਪੁੱਜੇ SC

1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।


 

ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਹ ਇਸ ਸਮੇਂ ਆਪਣੀ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ। 

 

 

 

ਸੁਪਰੀਮ ਕੋਰਟ ਵਲੋਂ ਹੋਲੀ ਦੀ ਛੁੱਟੀ ਤੋਂ ਬਾਅਦ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ। 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress leader Sajjan Kumar has moved Supreme Court seeking bail in the 1984 anti Sikh riots case