ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਲਾ ਧਨ ਚਿੱਟਾ ਕਰਨ ਲਈ ਕੀਤੀ ਗਈ ਨੋਟਬੰਦੀ- ਰਾਹੁਲ ਗਾਂਧੀ

ਰਾਹੁਲ ਗਾਂਧੀ

ਨੋਟਬੰਦੀ ਦੇ ਮੁੱਦੇ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਕਾਲੇ ਧਨ ਨੂੰ ਚਿੱਟਾ ਕਰਨ ਲਈ ਨੋਟਬੰਦੀ ਕੀਤੀ ਗਈ ਸੀ।

 

ਰਾਹੁਲ ਨੇ ਕਿਹਾ ਕਿ ਨੋਟਬੰਦੀ ਦਾ ਕੋਈ ਨਤੀਜਾ ਨਹੀਂ ਨਿਕਲਿਆ. ਇਸ ਨੂੰ ਇਕ ਵੱਡਾ ਘੁਟਾਲਾ ਕਿਹਾ ਜਾ ਸਕਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਲੋਕਾਂ ਦਾ ਪੈਸਾ ਲੈ ਕੇ ਵਪਾਰੀਆਂ ਨੂੰ ਸੌਂਪਿਆ। ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਲੋਕਾਂ ਦਾ ਪੈਸਾ ਖੋਹ ਕੇ 15-20 ਵੱਡੇ ਲੋਕਾਂ ਵੰਡ ਦਿੱਤਾ ਗਿਆ।

 

ਨੋਟਬੰਦੀ ਕਰਕੇ ਛੋਟੇ ਵਪਾਰੀ ਖਤਮ ਹੋ ਗਏ, ਪੀਅਮ ਮੋਦੀ ਨੇ ਨੋਟਬੰਦੀ ਕਰਕੇ ਆਮ ਲੋਕਾਂ ਨਾਲ ਧੋਖਾ ਕੀਤਾ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:congress president rahul gandhi press conferrence over demonetisation