ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਝਟਕਾ : ਕਾਂਗਰਸ ਦੇ ਐਮਪੀ ਨੇ ਦਿੱਤਾ ਅਸਤੀਫਾ, ਭਾਜਪਾ 'ਚ ਹੋਵੇਗਾ ਸ਼ਾਮਲ

ਕਾਂਗਰਸ ਨੂੰ ਝਟਕਾ : MP ਸੰਜੇ ਸਿੰਘ ਵੱਲੋਂ ਅਸਤੀਫਾ, ਭਾਜਪਾ ਹੋਣਗੇ ਸ਼ਾਮਲ

ਕਾਂਗਰਸ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਮੰਗਲਵਾਰ ਨੂੰ ਪਾਰਟੀ ਅਤੇ ਰਾਜ ਸਭਾ ਦੀ ਮੈਂਬਰਸ਼ਿੱਪ ਤੋਂ ਅਸਤੀਫਾ ਦੇ ਦਿੱਤਾ। ਉਹ ਬੁੱਧਵਾਰ ਨੂੰ ਭਾਜਪਾ ਵਿਚ ਸ਼ਾਮਲ ਹੋਣਗੇ।

 

ਨਿਊਜ਼ ਏਜੰਸੀ ਏਐਨਆਈ ਅਨੁਸਾਰ, ਸੰਜੇ ਸਿੰਘ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੂਰਾ ਦੇਸਸ਼ਹੈ ਅਤੇ ਜੇਕਰ ਦੇਸ਼ ਉਨ੍ਹਾਂ ਨਾਲ ਹੈ। ਤਾਂ ਮੈਂ ਵੀ ਉਨ੍ਹਾਂ ਨਾਲ ਹਾਂ। ਮੈਂ ਕੱਲ੍ਹ (ਬੁੱਧਵਾਰ) ਭਾਜਪਾ ਵਿਚ ਸ਼ਾਮਲ ਹੋ ਰਿਹਾ ਹਾਂ। ਮੈਂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਨਾਲ ਹੀ ਰਾਜ ਸਭਾ ਦੇ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:congress rajya sabha mp sanjay singh resign from party and mp post will join bjp