ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਚੋਣਾਂ 2020: ਕਾਂਗਰਸ ਨੇ ਸਾਬਕਾ ਸੰਸਦ ਮੈਂਬਰ ਮਹਾਬਲ ਮਿਸ਼ਰਾ ਨੂੰ ਕੀਤਾ ਮੁਅੱਤਲ

ਕਾਂਗਰਸ ਨੇ ਸਾਬਕਾ ਸਾਂਸਦ ਮਹਾਬਲ ਮਿਸ਼ਰਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਵਿੱਚ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਦੇ ਦਿੱਲੀ ਇੰਚਾਰਜ ਪੀਸੀ ਚਾਕੋ ਵੱਲੋਂ ਜਾਰੀ ਬਿਆਨ ਅਨੁਸਾਰ ਮਿਸ਼ਰਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। 

 

ਮਹੱਤਵਪੂਰਨ ਗੱਲ ਇਹ ਹੈ ਕਿ ਮਹਾਂਬਲ ਮਿਸ਼ਰਾ ਦਾ ਬੇਟਾ ਵਿਨੈ ਮਿਸ਼ਰਾ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਦੁਆਰਕਾ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress suspends ex MP Mahabal Mishra for anti party activities during campaigning for Delhi Assembly Election