ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: ਭਾਰਤ ਨੇ ਕਈ ਵਿਦੇਸ਼ੀ ਨਾਗਰਿਕਾਂ ਦੇ ਵੀਜ਼ਾ ਅਸਥਾਈ ਤੌਰ 'ਤੇ ਕੀਤੇ ਰੱਦ

ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਾਧੇ ਦੇ ਵਿਚਕਾਰ ਭਾਰਤ ਨੇ ਦੁਨੀਆ ਤਿੰਨ ਹੋਰ ਦੇਸ਼ਾਂ ਦੇ ਨਾਗਰਿਕਾਂ ਦਾ ਪ੍ਰਵੇਸ਼ ਕਰਨ ਲਈ ਅਸਥਾਈ ਤੌਰ 'ਤੇ ਰੋਕ ਲਗਾ ਦਿੱਤੀ ਹੈ। ਇਸ ਫਰਾਂਸ, ਜਰਮਨੀ ਅਤੇ ਸਪੇਨ ਸ਼ਾਮਲ ਹਨ

 

ਫਰਾਂਸ, ਜਰਮਨੀ ਅਤੇ ਸਪੇਨ ਦੇ ਨਾਗਰਿਕਾਂ ਲਈ ਨਿਯਮਤ ਅਤੇ -ਵੀਜ਼ਾ 'ਤੇ ਪਾਬੰਦੀ ਲਗਾਈ ਗਈ ਹੈ ਜਿਹੜੇ ਕਿ ਅਜੇ ਤੱਕ ਭਾਰਤ ਦਾਖਲ ਨਹੀਂ ਹੋਏ ਹਨ।

 

ਇਮੀਗ੍ਰੇਸ਼ਨ ਬਿਊਰੋ ਦੁਆਰਾ ਮੰਗਲਵਾਰ ਦੇਰ ਰਾਤ ਜਾਰੀ ਕੀਤੇ ਗਏ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਫਰਾਂਸ, ਜਰਮਨੀ ਅਤੇ ਸਪੇਨ ਦੇ ਨਾਗਰਿਕ ਜੋ ਅਜੇ ਤੱਕ ਭਾਰਤ ਵਿੱਚ ਦਾਖਲ ਨਹੀਂ ਹੋਏ ਹਨ, ਜਿਨ੍ਹਾਂ ਦਾ ਹੁਣ ਤੱਕ ਨਿਯਮਤ ਅਤੇ -ਵੀਜ਼ਾ ਜਾਰੀ ਕੀਤਾ ਗਿਆ ਹੈ, ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona virus: India temporarily revokes visa of citizens of France Germany and Spain